Sunday, July 7, 2024
HomePunjabi NewsLiberal Breakingਜ਼ਿੰਬਾਬਵੇ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਸ਼ੁਭਮਨ ਗਿੱਲ ਬਣੇ ਕਪਤਾਨ

ਜ਼ਿੰਬਾਬਵੇ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਸ਼ੁਭਮਨ ਗਿੱਲ ਬਣੇ ਕਪਤਾਨ

ਜ਼ਿੰਬਾਬਵੇ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਟੀਮ ਵਿੱਚ ਯੂਵਾ ਖਿਡਾਰੀਆਂ ਨੂੰ ਮੌਕਾ ਦਿੱਤਾ ਗਿਆ ਹੈ। ਟੀਮ ਇਸ ਪ੍ਰਕਾਰ ਹੈ।ਸ਼ੁਭਮਨ ਗਿੱਲ (ਕਪਤਾਨ), ਯਸ਼ਸਵੀ ਜੈਸਵਾਲ, ਰਿਤੂਰਾਜ ਗਾਇਕਵਾੜ, ਅਭਿਸ਼ੇਕ ਸ਼ਰਮਾ, ਰਿੰਕੂ ਸਿੰਘ, ਸੰਜੂ ਸੈਮਸਨ (ਵਿਕਟਕੀਪਰ), ਧਰੁਵ ਜੁਰੇਲ (ਵਿਕਟਕੀਪਰ), ਨਿਤੀਸ਼ ਰੈਡੀ, ਰਿਆਨ ਪਰਾਗ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਅਵੇਸ਼ ਖਾਨ, ਖਲੀਲ ਕੁਮਾਰ ਅਹਿਮਦ, ਮੁਕੇਸ਼ ਕੁਮਾਰ, ਤੁਸ਼ਾਰ ਦੇਸ਼ਪਾਂਡੇ।

RELATED ARTICLES

Most Popular

Recent Comments