Sunday, April 14, 2024
HomePunjabi NewsLiberal Breakingਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਦੀ ਸਲਾਨਾ ਪ੍ਰੀਖਿਆ ਨਤੀਜਿਆਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਦੀ ਸਲਾਨਾ ਪ੍ਰੀਖਿਆ ਨਤੀਜਿਆਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਪੰਜਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ। ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੇ 100 ਫੀਸਦੀ ਅੰਕ ਲ਼ਏ ਹਨ। ਇੰਝ ਚੈੱਕ ਕਰ ਸਕਦੇ ਹੋ 5ਵੀਂ ਜਮਾਤ ਦਾ ਨਤੀਜਾ ਅਧਿਕਾਰਤ ਵੈੱਬਸਾਈਟ www.pseb.ac.in ‘ਤੇ ਜਾਓ । 5ਵੀਂ ਜਮਾਤ ਦੇ ਨਤੀਜੇ ਵਾਲੇ ਲਿੰਕ ‘ਤੇ ਕਲਿੱਕ ਕਰੋ । ਵਿਦਿਆਰਥੀ ਦਾ ਪ੍ਰਣਾਮ ਪੱਤਰ ਮਤਲਬ ਕਿ ਬੋਰਡ ਰੋਲ ਨੰਬਰ ਤੇ ਜਨਮ ਮਿਤੀ ਦਾਖ਼ਲ ਕਰੋ । ਨਤੀਜਾ ਵੇਖੋ ਤੇ ਉਸ ਨੂੰ ਡਾਉਨਲੋਡ ਕਰੋ।

RELATED ARTICLES

Most Popular

Recent Comments