ਪੱਛਮੀ ਬੰਗਾਲ ਵਿਧਾਨ ਸਭਾ ‘ਚ ਮੰਗਲਵਾਰ ਨੂੰ ਬਲਾਤਕਾਰ ਵਿਰੋਧੀ ਬਿੱਲ ਪਾਸ ਕੀਤਾ ਗਿਆ। ਨਵੇਂ ਕਾਨੂੰਨ ਤਹਿਤ ਬਲਾਤਕਾਰ ਦੇ ਮਾਮਲਿਆਂ ਦੀ ਜਾਂਚ 21 ਦਿਨਾਂ ਦੇ ਅੰਦਰ ਪੂਰੀ ਕਰਨੀ ਹੋਵੇਗੀ। ਇਸ ਤੋਂ ਇਲਾਵਾ ਜੇਕਰ ਪੀੜਤ ਕੋਮਾ ਵਿੱਚ ਚਲੀ ਜਾਂਦੀ ਹੈ ਜਾਂ ਉਸਦੀ ਮੌਤ ਹੋ ਜਾਂਦੀ ਹੈ ਤਾਂ ਦੋਸ਼ੀ ਨੂੰ 10 ਦਿਨਾਂ ਦੇ ਅੰਦਰ ਫਾਂਸੀ ਦਿੱਤੀ ਜਾਵੇਗੀ। ਭਾਜਪਾ ਨੇ ਵੀ ਬਿੱਲ ਦਾ ਸਮਰਥਨ ਕੀਤਾ ਹੈ।
ਪੱਛਮੀ ਬੰਗਾਲ ਵਿਧਾਨ ਸਭਾ ‘ਚ ਮੰਗਲਵਾਰ ਨੂੰ ਬਲਾਤਕਾਰ ਵਿਰੋਧੀ ਬਿੱਲ ਪਾਸ
RELATED ARTICLES