ਈਡੀ ਅਧਿਕਾਰੀਆਂ ਵਲੋ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਸਖ਼ਤ ਸੁਰੱਖਿਆ ਵਿਚਕਾਰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਈਡੀ ਅਧਿਕਾਰੀਆਂ ਨੇ ਆਸ਼ੂ ਨੂੰ ਪਿਛਲੇ 10 ਦਿਨਾਂ ਦੇ ਰਿਮਾਂਡ ‘ਤੇ ਲਿਆ ਹੋਇਆ ਹੈ। ਆਸ਼ੂ ਤੋਂ ਪਿਛਲੇ 10 ਦਿਨਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਨੂੰ ਈਡੀ ਨੇ 1 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ।
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਦੀ ਅੱਜ ਹੋਵੇਗੀ ਪੇਸ਼ੀ
RELATED ARTICLES