ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਅੱਜ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਤਾਰਾ ਦੇ ਖ਼ਿਲਾਫ਼ ਜਲੰਧਰ ਦੇਤਾਹ ਦੇ ਗੁਰਾਇਆ ਥਾਣੇ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ.ਏ.ਪੀ.ਏ.) ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਦੀ ਪੇਸ਼ੀ ਅੱਜ
RELATED ARTICLES