ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਚ ਅੱਜ ਪੰਥਕ ਇਕੱਠ ਕੀਤਾ ਜਾਵੇਗਾ । ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਨਵੇਂ ਜਥੇਦਾਰਾਂ ਦੀ ਨਿਯੁਕਤੀ ਕੀਤੀ ਗਈ ਹੈ ਉਹ ਸਿੱਖ ਪੰਥ ਨੂੰ ਮਨਜ਼ੂਰ ਨਹੀਂ ਹੈ। ਇਸ ਪੰਥਕ ਇਕੱਠ ਦੇ ਵਿੱਚ ਹੋਰ ਵੀ ਵੱਡੇ ਫੈਸਲੇ ਲਏ ਜਾ ਸਕਦੇ ਹਨ ।
“ਨਵੇਂ ਜੱਥੇਦਾਰ ਦੀ ਨਿਯੁਕਤੀ ਸਿੱਖ ਪੰਥ ਨੂੰ ਮਨਜ਼ੂਰ ਨਹੀਂ” : ਬਾਬਾ ਹਰਨਾਮ ਸਿੰਘ ਖਾਲਸਾ
RELATED ARTICLES