ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ ਡੀਸੀ ਦੀ 9 ਸਤੰਬਰ ਦੀ ਸ਼ਾਮ ਨੂੰ ਖੰਨਾ ਦੇ ਪਿੰਡ ਇਕੋਲਾਹਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ‘ਚ ਮੁੱਖ ਦੋਸ਼ੀ ਏਜੰਟ ਰਣਜੀਤ ਸਿੰਘ ਵਾਸੀ ਇਕੋਲਾਹਾ ਨੂੰ ਘਟਨਾ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ। ਬੀਤੀ ਰਾਤ ਪੁਲੀਸ ਨੇ ਇਸ ਮਾਮਲੇ ਵਿੱਚ ਨਾਮਜ਼ਦ ਅਕਾਲੀ ਆਗੂ ਤੇਜਿੰਦਰ ਸਿੰਘ ਇਕੋਲਾਹਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਤੇਜਿੰਦਰ ਦੇ ਭਰਾ ਦੀ ਭਾਲ ਜਾਰੀ ਹੈ।
ਆਪ ਆਗੂ ਦੇ ਕਤਲ ਮਾਮਲੇ ਵਿੱਚ ਵੱਡੇ ਨੇਤਾ ਦੀ ਗ੍ਰਿਫ਼ਤਾਰੀ
RELATED ARTICLES