HomePunjabi NewsLiberal Breakingਆਪ ਆਗੂ ਦੇ ਕਤਲ ਮਾਮਲੇ ਵਿੱਚ ਵੱਡੇ ਨੇਤਾ ਦੀ ਗ੍ਰਿਫ਼ਤਾਰੀ

ਆਪ ਆਗੂ ਦੇ ਕਤਲ ਮਾਮਲੇ ਵਿੱਚ ਵੱਡੇ ਨੇਤਾ ਦੀ ਗ੍ਰਿਫ਼ਤਾਰੀ

ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ ਡੀਸੀ ਦੀ 9 ਸਤੰਬਰ ਦੀ ਸ਼ਾਮ ਨੂੰ ਖੰਨਾ ਦੇ ਪਿੰਡ ਇਕੋਲਾਹਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ‘ਚ ਮੁੱਖ ਦੋਸ਼ੀ ਏਜੰਟ ਰਣਜੀਤ ਸਿੰਘ ਵਾਸੀ ਇਕੋਲਾਹਾ ਨੂੰ ਘਟਨਾ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ। ਬੀਤੀ ਰਾਤ ਪੁਲੀਸ ਨੇ ਇਸ ਮਾਮਲੇ ਵਿੱਚ ਨਾਮਜ਼ਦ ਅਕਾਲੀ ਆਗੂ ਤੇਜਿੰਦਰ ਸਿੰਘ ਇਕੋਲਾਹਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਤੇਜਿੰਦਰ ਦੇ ਭਰਾ ਦੀ ਭਾਲ ਜਾਰੀ ਹੈ।

RELATED ARTICLES

Most Popular

Recent Comments