ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਸੀਐਮ ਕੇਜਰੀਵਾਲ ਨੇ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਸੀ। ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਅਤੇ ਗ੍ਰਿਫਤਾਰੀ ਨੂੰ ਜਾਇਜ਼ ਮੰਨਿਆ। ਦਸ ਦਈਏ ਕਿ ਅਰਵਿੰਦ ਕੇਜਰੀਵਾਲ ਵਲੋਂ ਗ੍ਰਿਫਤਾਰੀ ਦੇ ਵਿਰੋਧ ਚ ਪਟੀਸ਼ਨ ਦਾਇਰ ਕੀਤੀ ਗਈ ਸੀ।
ਅਰਵਿੰਦ ਕੇਜਰੀਵਾਲ ਨੂੰ ਕੋਰਟ ਨੇ ਦਿਤਾ ਝੱਟਕਾ ਗ੍ਰਿਫਤਾਰੀ ਨੂੰ ਦੱਸਿਆ ਜਾਇਜ਼
RELATED ARTICLES