HomePunjabi NewsLiberal Breakingਅਰਵਿੰਦ ਕੇਜਰੀਵਾਲ ਨੂੰ ਕੋਰਟ ਨੇ ਦਿਤਾ ਝੱਟਕਾ ਗ੍ਰਿਫਤਾਰੀ ਨੂੰ ਦੱਸਿਆ ਜਾਇਜ਼

ਅਰਵਿੰਦ ਕੇਜਰੀਵਾਲ ਨੂੰ ਕੋਰਟ ਨੇ ਦਿਤਾ ਝੱਟਕਾ ਗ੍ਰਿਫਤਾਰੀ ਨੂੰ ਦੱਸਿਆ ਜਾਇਜ਼

ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਸੀਐਮ ਕੇਜਰੀਵਾਲ ਨੇ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਸੀ। ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਅਤੇ ਗ੍ਰਿਫਤਾਰੀ ਨੂੰ ਜਾਇਜ਼ ਮੰਨਿਆ। ਦਸ ਦਈਏ ਕਿ ਅਰਵਿੰਦ ਕੇਜਰੀਵਾਲ ਵਲੋਂ ਗ੍ਰਿਫਤਾਰੀ ਦੇ ਵਿਰੋਧ ਚ ਪਟੀਸ਼ਨ ਦਾਇਰ ਕੀਤੀ ਗਈ ਸੀ।

RELATED ARTICLES

Most Popular

Recent Comments