ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬਠਿੰਡਾ ਪੁਲਿਸ ਦੀ ਸਹਾਇਤਾ ਨਾਲ ਗੈਂਗਸਟਰ ਜੱਸਾ ਬੁਰਜ ਅਤੇ ਉਸਦੇ ਤਿੰਨ ਸਾਥੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਮਾਮਲੇ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਜੱਸਾ ਬੁਰਜ ਅਤੇ ਤਿੰਨ ਸਾਥੀਆਂ ਦੀ ਗ੍ਰਿਫਤਾਰੀ
RELATED ARTICLES