HomePunjabi NewsLiberal Breakingਪੰਜਾਬ ਸਰਕਾਰ ਵੱਲੋਂ ਸਾਰੇ ਵਿਭਾਗਾਂ ਵਿੱਚ ਨਵੀਆਂ ਭਰਤੀਆਂ ਤੇ ਲਗਾਈ ਗਈ ਰੋਕ

ਪੰਜਾਬ ਸਰਕਾਰ ਵੱਲੋਂ ਸਾਰੇ ਵਿਭਾਗਾਂ ਵਿੱਚ ਨਵੀਆਂ ਭਰਤੀਆਂ ਤੇ ਲਗਾਈ ਗਈ ਰੋਕ

ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਚੱਲ ਰਹੀਆਂ ਹਰ ਤਰ੍ਹਾਂ ਦੀ ਸਰਕਾਰੀ ਭਰਤੀਆਂ ਨੂੰ ਅਣਮਿੱਥੇ ਸਮੇਂ ਲਈ ਰੋਕ ਦਿੱਤਾ ਗਿਆ ਹੈ ਅਤੇ ਸਾਰੇ ਵਿਭਾਗਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਵਿੱਤ ਵਿਭਾਗ ਤੋਂ ਇਲਾਵਾ ਕਿਸੇ ਵੀ ਹੋਰ ਵਿਭਾਗ ਦੇ ਵਿੱਚ ਕੋਈ ਨਿਯੁਕਤੀ ਨਾ ਕੀਤੀ ਜਾਵੇ। ਪੰਜਾਬ ਸਰਕਾਰ ਵੱਲੋਂ ਇਹਨਾਂ ਦੇਸ਼ਾਂ ਨੂੰ ਤੁਰੰਤ ਪ੍ਰਭਾਵ ਦੇ ਨਾਲ ਲਾਗੂ ਕਰਨ ਦੀ ਗੱਲ ਕਹੀ ਗਈ ਹੈ।

RELATED ARTICLES

Most Popular

Recent Comments