15 ਅਕਤੂਬਰ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਹਾਈਕੋਰਟ ਨੇ ਅਹਿਮ ਫੈਸਲਾ ਸੁਣਾਉਂਦੇ ਹੋਏ ਪੰਚਾਇਤੀ ਚੋਣਾਂ ਨਾਲ ਸਬੰਧਤ 700 ਤੋਂ ਵੱਧ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ। ਹੁਣ ਸਾਰੀਆਂ ਸੀਟਾਂ ਉਤੇ ਚੋਣਾਂ ਹੋਣਗੀਆਂ, ਕਿਉਂਕਿ ਹਾਈਕੋਰਟ ਵੱਲੋਂ ਕੁਝ ਦਿਨ ਪਹਿਲਾਂ ਦਿੱਤੇ ਹੁਕਮਾਂ ‘ਤੇ ਵੀ ਰੋਕ ਹਟਾ ਦਿੱਤੀ ਹੈ। ਪੰਚਾਇਤੀ ਚੋਣਾਂ ਦਾ ਰਸਤਾ ਸਾਫ਼ ਹੋ ਗਿਆ ਹੈ।
ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਹਾਈ ਕੋਰਟ ਦਾ ਵੱਡਾ ਫੈਂਸਲਾ
RELATED ARTICLES