Saturday, July 27, 2024
HomePunjabi NewsLiberal Breakingਸਰਕਾਰੀ ਬੱਸਾਂ ਨੂੰ ਲੈ ਕੇ ਸਾਹਮਣੇ ਆਈ ਵੱਡੀ ਖਬਰ, ਲੋਕਾਂ ਨੇ ਲਿਆ...

ਸਰਕਾਰੀ ਬੱਸਾਂ ਨੂੰ ਲੈ ਕੇ ਸਾਹਮਣੇ ਆਈ ਵੱਡੀ ਖਬਰ, ਲੋਕਾਂ ਨੇ ਲਿਆ ਸੁੱਖ ਦਾ ਸਾਹ

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੱਚਾ ਮੁਲਾਜ਼ਮਾਂ ਵੱਲੋਂ 2 ਰੋਜ਼ਾ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਹੁਣ 13 ਮਾਰਚ ਨੂੰ ਵੀ ਸਰਕਾਰੀ ਬੱਸਾਂ ਆਮ ਵਾਂਗ ਚੱਲਣਗੀਆਂ। ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਅਤੇ ਪੀ.ਆਰ.ਟੀ.ਸੀ. ਕੇ ਐਮ.ਡੀ. ਵਿਚਕਾਰ ਮੀਟਿੰਗ ਹੋਈ, ਜਿਸ ਵਿਚ ਮੰਗਾਂ ਮੰਨੇ ਜਾਣ ‘ਤੇ ਹੜਤਾਲ ਖਤਮ ਕਰ ਦਿੱਤੀ ਗਈ।

RELATED ARTICLES

Most Popular

Recent Comments