ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਆਪਣੇ ਟੈਸਟ ਖੇਡਣ ਵਾਲੇ ਖਿਡਾਰੀਆਂ ਦੀ ਫੀਸ ਵਧਾਉਣ ਦਾ ਫੈਸਲਾ ਕੀਤਾ ਹੈ। ਮੌਜੂਦਾ ਸਮੇਂ ਵਿੱਚ ਖਿਡਾਰੀਆਂ ਨੂੰ ਇੱਕ ਟੈਸਟ ਖੇਡਣ ਲਈ 15 ਲੱਖ ਰੁਪਏ ਮਿਲਦੇ ਹਨ। ਰਿਪੋਰਟ ਮੁਤਾਬਕ ਆਈਪੀਐਲ ਤੋਂ ਬਾਅਦ ਖਿਡਾਰੀਆਂ ਦੀ ਟੈਸਟ ਮੈਚ ਫੀਸ ਵਧਾਈ ਜਾਵੇਗੀ। ਖਿਡਾਰੀਆਂ ਨੂੰ ਵਨਡੇ ਲਈ 6 ਲੱਖ ਰੁਪਏ ਅਤੇ ਟੀ-20 ਮੈਚ ਲਈ 3 ਲੱਖ ਰੁਪਏ ਦਿੱਤੇ ਜਾਂਦੇ ਹਨ।
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਧਾਏਗਾ ਆਪਣੇ ਖ਼ਿਡਾਰੀਆਂ ਦੀ ਤਨਖ਼ਾਹ
RELATED ARTICLES