ਬ੍ਰਿਕਸ ਸੰਮੇਲਨ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਮੂਲੀਅਤ ਤੋਂ ਪਹਿਲਾਂ ਭਾਰਤ ਅਤੇ ਚੀਨ ਵਿਚਾਲੇ ਇਕ ਵੱਡੇ ਸਮਝੌਤੇ ‘ਤੇ ਦਸਤਖਤ ਹੋਏ ਹਨ। ਦੋਵੇਂ ਦੇਸ਼ ਅਸਲ ਕੰਟਰੋਲ ਰੇਖਾ (LAC) ‘ਤੇ ਗਸ਼ਤ ਕਰਨ ਲਈ ਸਹਿਮਤ ਹੋ ਗਏ ਹਨ। ਇਸ ਨਾਲ ਪੂਰਬੀ ਲੱਦਾਖ ਵਿਚ ਦੋਵਾਂ ਦੇਸ਼ਾਂ ਵਿਚਾਲੇ ਸਰਹੱਦੀ ਵਿਵਾਦ ਸੁਲਝ ਸਕਦਾ ਹੈ ਅਤੇ ਟਕਰਾਅ ਵੀ ਘੱਟ ਸਕਦਾ ਹੈ।
ਭਾਰਤ ਅਤੇ ਚੀਨ ਵਿਚਾਲੇ ਜਲਦ ਸੁਲਝ ਸਕਦਾ ਹੈ ਸਰਹੱਦੀ ਵਿਵਾਦ
RELATED ARTICLES