Monday, July 8, 2024
HomePunjabi NewsLiberal Breakingਪੰਜਾਬ ਵਿਧਾਨ ਸਭਾ ਦਾ ਅੱਜ ਤੋਂ ਬਜਟ ਇਜਲਾਸ ਹੋਵੇਗਾ ਸ਼ੁਰੂ

ਪੰਜਾਬ ਵਿਧਾਨ ਸਭਾ ਦਾ ਅੱਜ ਤੋਂ ਬਜਟ ਇਜਲਾਸ ਹੋਵੇਗਾ ਸ਼ੁਰੂ

ਪੰਜਾਬ ਵਿਧਾਨ ਸਭਾ ਦਾ ਅੱਜ ਤੋਂ ਬਜਟ ਇਜਲਾਸ ਸ਼ੁਰੂ ਹੋ ਰਿਹਾ ਹੈ। ਸੈਸ਼ਨ ਹੰਗਾਮੇ ਵਾਲੇ ਹੋਣ ਦੀ ਸੰਭਾਵਨਾ ਹੈ। ਵਿਰੋਧੀ ਪਾਰਟੀਆਂ ਕਿਸਾਨ ਅੰਦੋਲਨ ਅਤੇ ਸ਼ੁਭਕਰਨ ਸਿੰਘ ਦੀ ਮੌਤ ਸਮੇਤ ਕਈ ਮੁੱਦਿਆਂ ‘ਤੇ ‘ਆਪ’ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ। ਇਸ ਦੇ ਨਾਲ ਹੀ ਸਰਕਾਰ ਵੀ ਹਮਲਾਵਰ ਰਹੇਗੀ। ਮੁੱਖ ਮੰਤਰੀ ਮਾਨ ਨੇ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਕੱਲ ਸਵਾਲਾਂ ਦੇ ਘੇਰੇ ਵਿਚ ਲਿਆਂਦਾ ਹੈ।

RELATED ARTICLES

Most Popular

Recent Comments