HomePunjabi NewsLiberal Breakingਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਹੋ...

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਹੋ ਸਕਦੀਆਂ ਹਨ ਮੁਲਤਵੀ

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਮੁਲਤਵੀ ਹੋ ਸਕਦੀਆਂ ਹਨ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੋਣਾਂ ਦੀ ਤਰੀਕ ਅੱਗੇ ਵਧਾਈ ਜਾਵੇ।

RELATED ARTICLES

Most Popular

Recent Comments