ਕੰਪਟਰੋਲਰ ਐਂਡ ਆਡੀਟਰ ਜਨਰਲ (ਕੈਗ) ਦੀ ਰਿਪੋਰਟ ਅਨੁਸਾਰ ਪੰਜਾਬ ਵਿੱਤੀ ਸੰਕਟ ਵਿੱਚੋਂ ਲੰਘ ਰਿਹਾ ਹੈ। ਰਿਪੋਰਟ ਹਾਲ ਹੀ ਵਿੱਚ ਵਿਧਾਨ ਸਭਾ ਵਿੱਚ ਪੇਸ਼ ਕੀਤੀ ਗਈ ਸੀ। ਸੂਬੇ ਦੇ ਕੁੱਲ ਰਾਜ ਘਰੇਲੂ ਉਤਪਾਦ ਦਾ ਜਨਤਕ ਕਰਜ਼ਾ ਵਧ ਕੇ 44 ਫੀਸਦੀ ਹੋ ਗਿਆ ਹੈ, ਜੋ ਕਿ 20 ਫੀਸਦੀ ਹੋਣਾ ਚਾਹੀਦਾ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੈਗ ਦੀ ਰਿਪੋਰਟ ‘ਤੇ ਚਿੰਤਾ ਜ਼ਾਹਰ ਕਰਦਿਆਂ ਕੇਂਦਰ ਤੋਂ ਐਸਓਐਸ ਕਮੇਟੀ ਬਣਾਉਣ ਦੀ ਮੰਗ ਕੀਤੀ ਹੈ।
ਕੈਗ ਦੀ ਰਿਪੋਰਟ ਵਿੱਚ ਖੁਲਾਸਾ ਪੰਜਾਬ ਵਿੱਤੀ ਸੰਕਟ ਵਿੱਚੋਂ ਲੰਘ ਰਿਹਾ
RELATED ARTICLES