ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਖੇਲ ਰਤਨ ਦਾ ਅਵਾਰਡ ਦਿੱਤਾ ਜਾਵੇਗਾ ਅਤੇ ਜਰਮਨਜੀਤ ਨੂੰ ਅਰਜਨ ਅਵਾਰਡ ਦੇ ਨਾਲ ਸਨਮਾਨਿਤ ਕੀਤਾ ਜਾਵੇਗਾ। ਭਾਰਤੀ ਹਾਕੀ ਟੀਮ ਦੇ ਕਪਤਾਨ ਇਸ ਖਿਤਾਬ ਦੇ ਐਲਾਨ ਤੋਂ ਬਾਅਦ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਉਹਨਾਂ ਨੇ ਟੀਮ ਦੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਹੈ ਕਿ ਉਹ ਅੱਗੇ ਤੋਂ ਵੀ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ।
ਭਾਰਤੀ ਹਾਕੀ ਟੀਮ ਦੇ ਕਪਤਾਨ ਨੂੰ ਖੇਲ ਰਤਨ ਅਤੇ ਜਰਮਨਜੀਤ ਨੂੰ ਮਿਲੇਗਾ ਅਰਜੁਨ ਅਵਾਰਡ
RELATED ARTICLES