ਕੈਰੇਬੀਅਨ ਦੇਸ਼ ਡੋਮਿਨਿਕਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਸਰਵਉੱਚ ਰਾਸ਼ਟਰੀ ਪੁਰਸਕਾਰ – ‘ਡੋਮਿਨਿਕਾ ਅਵਾਰਡ ਆਫ਼ ਆਨਰ’ ਦੇਣ ਦਾ ਐਲਾਨ ਕੀਤਾ ਹੈ। ਭਾਰਤੀ ਪ੍ਰਧਾਨ ਮੰਤਰੀ ਨੂੰ ਇਹ ਪੁਰਸਕਾਰ ਕੋਵਿਡ-19 ਮਹਾਂਮਾਰੀ ਦੌਰਾਨ ਡੋਮਿਨਿਕਾ ਦੀ ਮਦਦ ਕਰਨ ਲਈ ਦਿੱਤਾ ਜਾ ਰਿਹਾ ਹੈ। ਭਾਰਤ ਨੇ ਫਰਵਰੀ 2021 ਵਿੱਚ ਐਸਟਰਾਜ਼ੇਨੇਕਾ ਕੋਵਿਡ-19 ਵੈਕਸੀਨ ਦੀਆਂ 70 ਹਜ਼ਾਰ ਖੁਰਾਕਾਂ ਡੋਮਿਨਿਕਾ ਨੂੰ ਭੇਜੀਆਂ ਸਨ।
ਕੈਰੇਬੀਅਨ ਦੇਸ਼ ਡੋਮਿਨਿਕਾ ਨੇ ਭਾਰਤ ਦੇ ਪੀਐਮ ਨਰਿੰਦਰ ਮੋਦੀ ਨੂੰ ਦਿੱਤਾ ਸਰਵਉੱਚ ਰਾਸ਼ਟਰੀ ਪੁਰਸਕਾਰ
RELATED ARTICLES