HomePunjabi NewsLiberal Breakingਕੈਰੇਬੀਅਨ ਦੇਸ਼ ਡੋਮਿਨਿਕਾ ਨੇ ਭਾਰਤ ਦੇ ਪੀਐਮ ਨਰਿੰਦਰ ਮੋਦੀ ਨੂੰ ਦਿੱਤਾ ਸਰਵਉੱਚ...

ਕੈਰੇਬੀਅਨ ਦੇਸ਼ ਡੋਮਿਨਿਕਾ ਨੇ ਭਾਰਤ ਦੇ ਪੀਐਮ ਨਰਿੰਦਰ ਮੋਦੀ ਨੂੰ ਦਿੱਤਾ ਸਰਵਉੱਚ ਰਾਸ਼ਟਰੀ ਪੁਰਸਕਾਰ

ਕੈਰੇਬੀਅਨ ਦੇਸ਼ ਡੋਮਿਨਿਕਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਸਰਵਉੱਚ ਰਾਸ਼ਟਰੀ ਪੁਰਸਕਾਰ – ‘ਡੋਮਿਨਿਕਾ ਅਵਾਰਡ ਆਫ਼ ਆਨਰ’ ਦੇਣ ਦਾ ਐਲਾਨ ਕੀਤਾ ਹੈ। ਭਾਰਤੀ ਪ੍ਰਧਾਨ ਮੰਤਰੀ ਨੂੰ ਇਹ ਪੁਰਸਕਾਰ ਕੋਵਿਡ-19 ਮਹਾਂਮਾਰੀ ਦੌਰਾਨ ਡੋਮਿਨਿਕਾ ਦੀ ਮਦਦ ਕਰਨ ਲਈ ਦਿੱਤਾ ਜਾ ਰਿਹਾ ਹੈ। ਭਾਰਤ ਨੇ ਫਰਵਰੀ 2021 ਵਿੱਚ ਐਸਟਰਾਜ਼ੇਨੇਕਾ ਕੋਵਿਡ-19 ਵੈਕਸੀਨ ਦੀਆਂ 70 ਹਜ਼ਾਰ ਖੁਰਾਕਾਂ ਡੋਮਿਨਿਕਾ ਨੂੰ ਭੇਜੀਆਂ ਸਨ।

RELATED ARTICLES

Most Popular

Recent Comments