ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਰਵਨੀਤ ਬਿੱਟੂ ਦੇ ਐਨਓਸੀ ਵਿੱਚ ਦੇਰੀ ਨੂੰ ਲੈ ਕੇ ਨਗਰ ਨਿਗਮ ਨੇ ਕਾਰਵਾਈ ਕਰਦਿਆਂ ਇੱਕ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਹੈ। ਰਵਨੀਤ ਬਿੱਟੂ ਵੱਲੋਂ ਭਾਜਪਾ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਨਗਰ ਨਿਗਮ ਵੱਲੋਂ ਉਨ੍ਹਾਂ ਤੋਂ ਪਿਛਲੇ ਬਕਾਏ ਕਾਰਨ ਐਨ.ਓ.ਸੀ. ਸਮੇਂ ‘ਤੇ NOC ਨਾ ਮਿਲਣ ਕਾਰਨ ਰਵਨੀਤ ਬਿੱਟੂ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ।
ਭਾਜਪਾ ਉਮੀਦਵਾਰ ਰਵਨੀਤ ਬਿੱਟੂ ਦੀ ਕੋਠੀ NOC ਦਾ ਮਾਮਲਾ, ਨਗਰ ਨਿਗਮ ਨੇ ਕੀਤੀ ਕਾਰਵਾਈ
RELATED ARTICLES