HomePunjabi NewsLiberal Breakingਪੰਜਾਬ ਦੇ ਸੰਗਰੂਰ ਵਿੱਚ ਨਕਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ ਮਾਮਲਾ...

ਪੰਜਾਬ ਦੇ ਸੰਗਰੂਰ ਵਿੱਚ ਨਕਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ ਮਾਮਲਾ ਪਹੁੰਚਿਆ ਹਾਈ ਕੋਰਟ

ਪੰਜਾਬ ਦੇ ਸੰਗਰੂਰ ਵਿੱਚ ਹੁਣ ਤੱਕ ਨਕਲੀ ਸ਼ਰਾਬ ਪੀਣ ਨਾਲ 21 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਸ ਨੂੰ ਲੈ ਕੇ ਵਿਰੋਧੀ ਧਿਰ ਨੇ ਪੰਜਾਬ ਸਰਕਾਰ ਖਿਲਾਫ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੀ ਮੰਗ ਵੀ ਕੀਤੀ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਵਿੱਚ ਪਟੀਸ਼ਨਰ ਨੇ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਹੁਣ ਮਾਮਲੇ ਦੀ ਸੁਣਵਾਈ 2 ਅਪ੍ਰੈਲ ਨੂੰ ਹੋਵੇਗੀ।

RELATED ARTICLES

Most Popular

Recent Comments