ਬ੍ਰੇਕਿੰਗ : ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਮਾਮਲਾ ਹੁਣ ਹਾਈਕੋਰਟ ਪਹੁੰਚ ਗਿਆ ਹੈ। ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਆਪਸੀ ਸਹਿਮਤੀ ਨਾਲ ਇਸ ਮਸਲੇ ਦਾ ਹੱਲ ਕਰਨ ਦਾ ਹੁਕਮ ਦਿੱਤਾ ਹੈ। 31 ਅਕਤੂਬਰ ਨੂੰ ਦੋਵਾਂ ਸਰਕਾਰਾਂ ਵਿਚਾਲੇ ਅਹਿਮ ਮੀਟਿੰਗ ਹੋਵੇਗੀ, ਜਿੱਥੇ ਇਸ ਮਾਮਲੇ ਦੇ ਹੱਲ ‘ਤੇ ਗੱਲਬਾਤ ਕੀਤੀ ਜਾਵੇਗੀ।
ਪੰਜਾਬ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਮਾਮਲਾ ਪੁੱਜਾ ਹਾਈਕੋਰਟ
RELATED ARTICLES