HomePunjabi NewsLiberal Breakingਪੰਜਾਬ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਮਾਮਲਾ ਪੁੱਜਾ ਹਾਈਕੋਰਟ

ਪੰਜਾਬ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਮਾਮਲਾ ਪੁੱਜਾ ਹਾਈਕੋਰਟ

ਬ੍ਰੇਕਿੰਗ : ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਮਾਮਲਾ ਹੁਣ ਹਾਈਕੋਰਟ ਪਹੁੰਚ ਗਿਆ ਹੈ। ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਆਪਸੀ ਸਹਿਮਤੀ ਨਾਲ ਇਸ ਮਸਲੇ ਦਾ ਹੱਲ ਕਰਨ ਦਾ ਹੁਕਮ ਦਿੱਤਾ ਹੈ। 31 ਅਕਤੂਬਰ ਨੂੰ ਦੋਵਾਂ ਸਰਕਾਰਾਂ ਵਿਚਾਲੇ ਅਹਿਮ ਮੀਟਿੰਗ ਹੋਵੇਗੀ, ਜਿੱਥੇ ਇਸ ਮਾਮਲੇ ਦੇ ਹੱਲ ‘ਤੇ ਗੱਲਬਾਤ ਕੀਤੀ ਜਾਵੇਗੀ।

RELATED ARTICLES

Most Popular

Recent Comments