ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਖਿਲਾਫ ਦਰਜ ਕੇਸ ਨੂੰ ਪੰਜਾਬ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਸ ‘ਤੇ ਝੂਠੀ ਗਵਾਹੀ ਦੇਣ ਲਈ ਧਮਕੀਆਂ ਦੇਣ ਅਤੇ ਦਬਾਅ ਪਾਉਣ ਦਾ ਦੋਸ਼ ਹੈ। ਇਸ ਮਾਮਲੇ ਦੀ ਸੁਣਵਾਈ ਅੱਜ (ਸੋਮਵਾਰ) ਨੂੰ ਅਦਾਲਤ ਵਿੱਚ ਹੋਵੇਗੀ। ਜਾਣਕਾਰੀ ਮੁਤਾਬਕ ਸੁਖਪਾਲ ਸਿੰਘ ਖਹਿਰਾ ਨੂੰ ਪਿਛਲੇ ਸਾਲ ਸਤੰਬਰ ਵਿੱਚ ਜਲਾਲਾਬਾਦ ਪੁਲਿਸ ਨੇ 2015 ਵਿਚ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।
ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਦੇ ਕੇਸ ਦੀ ਅੱਜ ਹਾਈ ਕੋਰਟ ਵਿਚ ਸੁਣਵਾਈ
RELATED ARTICLES