ਕੈਨੇਡਾ ਦੇ ਬਰੈਂਪਟਨ ‘ਚ ਹਿੰਦੂ ਮੰਦਰ ‘ਚ ਹੋਏ ਅਟੈਕ ਨੂੰ ਲੈ ਕੇ ਹਿੰਦੂ ਪੱਖ ਨੇ ਕੈਨੇਡਾ ਦੀ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਵਿੱਚ ਭਾਰਤੀ ਮੂਲ ਦੇ ਵਕੀਲ ਵਿਨੀਤ ਜਿੰਦਲ ਨੇ ਕੈਨੇਡਾ ਦੀ ਸੁਪਰੀਮ ਕੋਰਟ ਵਿੱਚ ਇਹ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕੈਨੇਡਾ ਦੀ ਸੁਪਰੀਮ ਕੋਰਟ ਦੇ ਚੀਫ ਜਸਟਿਸ ਰਿਚਰਡ ਵੈਗਨਰ ਅੱਗੇ ਅਪੀਲ ਦਾਇਰ ਕੀਤੀ ਹੈ।
ਕੈਨੇਡਾ ਦੇ ਬਰੈਂਪਟਨ ‘ਚ ਹਿੰਦੂ ਮੰਦਰ ‘ਚ ਹੋਏ ਹਮਲੇ ਦਾ ਮਾਮਲਾ ਭਖਿਆ
RELATED ARTICLES