ਪੰਜਾਬ-ਹਰਿਆਣਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸੁਪਰੀਮ ਕੋਰਟ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸਖ਼ਤੀ ਦੇ ਬਾਵਜੂਦ ਸੋਮਵਾਰ ਨੂੰ ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੀਆਂ ਸਭ ਤੋਂ ਵੱਧ ਘਟਨਾਵਾਂ ਸਾਹਮਣੇ ਆਈਆਂ ਹਨ। ਦੋਵਾਂ ਰਾਜਾਂ ਵਿੱਚ ਪਰਾਲੀ ਸਾੜਨ ਦੇ ਕੁੱਲ 906 ਮਾਮਲੇ ਸਾਹਮਣੇ ਆਏ ਹਨ। ਹਰਿਆਣਾ ਵਿੱਚ 18 ਮਾਮਲੇ ਸਾਹਮਣੇ ਆਏ ਹਨ। ਜਿਸ ਵਿੱਚ ਫਤਿਹਾਬਾਦ ਵਿੱਚ 8 ਅਤੇ ਸਿਰਸਾ ਵਿੱਚ 7 ਮਾਮਲੇ ਸਾਹਮਣੇ ਆਏ ਹਨ।
ਪੰਜਾਬ ਅਤੇ ਹਰਿਆਣਾ ਵਿੱਚ ਨਹੀਂ ਰੁੱਕ ਰਹੇ ਪਰਾਲੀ ਸਾੜਨ ਦੇ ਮਾਮਲੇ
RELATED ARTICLES