ਅੱਜ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਅੰਮ੍ਰਿਤਸਰ ਵਿੱਚ 32 ਸਾਲ ਪਹਿਲਾਂ (1992) ਵਿੱਚ ਹੋਏ ਬਲਦੇਵ ਸਿੰਘ ਉਰਫ਼ ਦੇਬਾ ਅਤੇ ਕੁਲਵੰਤ ਸਿੰਘ ਦੇ ਝੂਠੇ ਮੁਕਾਬਲੇ ਦੇ ਕੇਸ ਵਿੱਚ ਦੋ ਸਾਬਕਾ ਪੁਲੀਸ ਮੁਲਾਜ਼ਮਾਂ ਨੂੰ ਸਜ਼ਾ ਸੁਣਾਏਗੀ। ਹਾਲਾਂਕਿ ਅਦਾਲਤ ਨੇ ਚਾਰ ਦਿਨ ਪਹਿਲਾਂ ਇਨ੍ਹਾਂ ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।ਇਸ ਤੋਂ ਬਾਅਦ ਅੱਜ ਇਹਨਾਂ ਦੋਸ਼ੀਆਂ ਨੂੰ ਅਦਾਲਤ ਵੱਲੋਂ ਸਜ਼ਾ ਬਣਾਈ ਜਾਵੇਗੀ ।
32 ਸਾਲ ਪੁਰਾਣੇ ਫਰਜ਼ੀ ਐਨਕਾਉਂਟਰ ਮਾਮਲੇ ਵਿੱਚ ਅੱਜ ਸੀਬੀਆਈ ਕੋਰਟ ਸੁਣਾਏਗੀ ਸਜ਼ਾ
RELATED ARTICLES