ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਟੀਮ ਨੇ ਪੰਜਾਬ ਦੇ ਜਲੰਧਰ ਸਥਿਤ ਖੇਤਰੀ ਪਾਸਪੋਰਟ ਦਫਤਰ ‘ਤੇ ਛਾਪਾ ਮਾਰ ਕੇ ਖੇਤਰੀ ਪਾਸਪੋਰਟ ਅਧਿਕਾਰੀ ਅਨੂਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਟੀਮ ਨੇ ਅਨੂਪ ਸਿੰਘ ਦੇ ਨਾਲ ਜਲੰਧਰ ਦੇ ਸਹਾਇਕ ਪਾਸਪੋਰਟ ਅਫਸਰ ਹਰੀਓਮ ਅਤੇ ਸੰਜੇ ਸ਼੍ਰੀਵਾਸਤਵ ਨੂੰ ਵੀ ਗ੍ਰਿਫਤਾਰ ਕੀਤਾ ਹੈ। ਸਾਰਿਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਟੀਮ ਚੰਡੀਗੜ੍ਹ ਲਈ ਰਵਾਨਾ ਹੋ ਗਈ।
ਸੀਬੀਆਈ ਦੀ ਟੀਮ ਨੇ ਪੰਜਾਬ ਦੇ ਜਲੰਧਰ ਸਥਿਤ ਖੇਤਰੀ ਪਾਸਪੋਰਟ ਦਫਤਰ ‘ਤੇ ਮਾਰਿਆ ਛਾਪਾ
RELATED ARTICLES