HomePunjabi NewsLiberal Breakingਕੇਂਦਰ ਨੇ ਕਿਸਾਨ ਅੰਦੋਲਨ ਤੇ ਖੜੇ ਕੀਤੇ ਸਵਾਲ, ਜਦ ਖੇਤੀ ਕਨੂੰਨ ਰੱਦ...

ਕੇਂਦਰ ਨੇ ਕਿਸਾਨ ਅੰਦੋਲਨ ਤੇ ਖੜੇ ਕੀਤੇ ਸਵਾਲ, ਜਦ ਖੇਤੀ ਕਨੂੰਨ ਰੱਦ ਕਰ ਦਿੱਤੇ ਹਨ ਫਿਰ ਅੰਦੋਲਨ ਕਿਓਂ ?

ਦਿੱਲੀ ਵੱਲ ਕਿਸਾਨਾਂ ਦੇ ਮਾਰਚ ਦੌਰਾਨ ਕੇਂਦਰ ਸਰਕਾਰ ਨੇ ਪ੍ਰਦਰਸ਼ਨਕਾਰੀਆਂ ‘ਤੇ ਸਵਾਲ ਖੜ੍ਹੇ ਕੀਤੇ ਹਨ। ਸਰਕਾਰ ਨੇ ਇਸ਼ਤਿਹਾਰ ਜਾਰੀ ਕੀਤਾ ਹੈ। ਜਿਸ ਵਿੱਚ ਸਵਾਲ ਪੁੱਛਿਆ ਗਿਆ ਸੀ ਕਿ ਹੁਣ ਕਿਸਾਨਾਂ ਦਾ ਹਰ ਤਰ੍ਹਾਂ ਨਾਲ ਖਿਆਲ ਰੱਖਿਆ ਜਾ ਰਿਹਾ ਹੈ ਤਾਂ ਫਿਰ ਅੰਦੋਲਨ ਕਿਉਂ? ਕੇਂਦਰ ਨੇ ਲਿਖਿਆ ਕਿ ਹੁਣ ਪੰਜਾਬ ਵਿੱਚ ਕਿਸਾਨ ਅੰਦੋਲਨ ਕਿਉਂ? ਕਿਸਾਨਾਂ ਨੂੰ ਸੋਚਣਾ ਚਾਹੀਦਾ ਹੈ ਕਿ 3 ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਹਨ। ਫਿਰ ਅੰਦੋਲਨ ਕਿਉਂ ?

RELATED ARTICLES

Most Popular

Recent Comments