ਕੇਂਦਰ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਯਾਨੀ CAA ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਹ ਕਾਨੂੰਨ ਦੇਸ਼ ਭਰ ਵਿੱਚ ਲਾਗੂ ਹੋ ਗਿਆ ਹੈ। CAA ਨੂੰ ਹਿੰਦੀ ਵਿੱਚ ਨਾਗਰਿਕਤਾ ਸੋਧ ਕਾਨੂੰਨ ਕਿਹਾ ਜਾਂਦਾ ਹੈ। ਇਸ ਨਾਲ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਦੇ ਗੈਰ-ਮੁਸਲਿਮ ਸ਼ਰਨਾਰਥੀਆਂ ਨੂੰ ਨਾਗਰਿਕਤਾ ਮਿਲਣ ਦਾ ਰਾਹ ਸਾਫ ਹੋ ਗਿਆ ਹੈ।
ਕੇਂਦਰ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਯਾਨੀ CAA ਦਾ ਨੋਟੀਫਿਕੇਸ਼ਨ ਕੀਤਾ ਜਾਰੀ
RELATED ARTICLES