ਕੇਂਦਰ ਸਰਕਾਰ ਨੇ ਪੰਜਾਬ ਨੂੰ ਪੂੰਜੀਗਤ ਖਰਚੇ, ਵਿਕਾਸ ਅਤੇ ਭਲਾਈ ਖਰਚਿਆਂ ਲਈ 3,220 ਕਰੋੜ ਰੁਪਏ ਦੀ ਐਡਵਾਂਸ ਰਾਸ਼ੀ ਜਾਰੀ ਕੀਤੀ ਹੈ। ਹਰਿਆਣਾ ਨੂੰ 1,947 ਕਰੋੜ ਰੁਪਏ ਅਤੇ ਹਿਮਾਚਲ ਪ੍ਰਦੇਸ਼ ਨੂੰ 1,479 ਕਰੋੜ ਰੁਪਏ ਦਿੱਤੇ ਗਏ। ਇਹ ਰਾਸ਼ੀਆਂ ਰਾਜਾਂ ਦੇ ਆਰਥਿਕ ਵਿਕਾਸ ਨੂੰ ਮਜ਼ਬੂਤ ਬਣਾਉਣ ਲਈ ਜਾਰੀ ਕੀਤੀਆਂ ਗਈਆਂ ਹਨ।
ਕੇਂਦਰ ਸਰਕਾਰ ਨੇ ਪੰਜਾਬ ਨੂੰ ਵਿਕਾਸ ਕਾਰਜਾਂ ਲਈ ਜਾਰੀ ਕੀਤੇ 3, 220 ਕਰੋੜ ਰੁਪਏ
RELATED ARTICLES