More
    HomePunjabi NewsLiberal Breakingਪੰਜਾਬ ਦੇ ਨਵੇਂ ਵੋਟਰਾਂ ਲਈ ਮੁੱਖ ਚੋਣ ਅਫਸਰ ਨੇ ਕਰ ਦਿੱਤਾ ਵੱਡਾ...

    ਪੰਜਾਬ ਦੇ ਨਵੇਂ ਵੋਟਰਾਂ ਲਈ ਮੁੱਖ ਚੋਣ ਅਫਸਰ ਨੇ ਕਰ ਦਿੱਤਾ ਵੱਡਾ ਐਲਾਨ

    ਅਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਚੋਣ ਅਫਸਰ ਨੇ ਆਮ ਲੋਕਾਂ ਲਈ ਵੱਡਾ ਐਲਾਨ ਕੀਤਾ ਹੈ ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਵੀ ਆਪਣੀ ਵੋਟ ਬਣਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਨਾਮਜ਼ਦਗੀਆਂ ਦੀ ਆਖਰੀ ਮਿਤੀ 14 ਮਈ ਰੱਖੀ ਗਈ ਹੈ। ਜਿਸ ਅਨੁਸਾਰ ਪੰਜਾਬ ਦੇ ਲੋਕ 4 ਮਈ ਤੱਕ ਆਪਣੀ ਨਵੀਂ ਵੋਟ ਬਣਵਾ ਸਕਦੇ ਹਨ।

    RELATED ARTICLES

    Most Popular

    Recent Comments