HomePunjabi NewsLiberal Breakingਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ...

ਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਦਿੱਤੀਆਂ ਵਧਾਈਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਾਂ ਦੇ ਸੱਤਵੇਂ ਗੁਰੂ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਤੇ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਲਿਖਿਆ ਹੈ ਕਿ ਦਇਆ ਤੇ ਗਿਆਨ ਦੇ ਪੁੰਜ, ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਇ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਜੀ ਬਚਪਨ ਤੋਂ ਹੀ ਸੰਤ-ਸੁਭਾਅ ਅਤੇ ਪਰਮਾਤਮਾ ਦੀ ਭਜਨ ਬੰਦਗੀ ਵਿੱਚ ਲੱਗੇ ਰਹਿਣ ਵਾਲੇ ਸਤਿ-ਸੰਤੋਖ ਦੀ ਮੂਰਤ ਸਨ।

RELATED ARTICLES

Most Popular

Recent Comments