ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਬਾਦਸ਼ਾਹ ਦਰਵੇਸ਼, ਸਾਹਿਬ-ਏ-ਕਮਾਲ, ਦਸ਼ਮੇਸ਼ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਨੇ ਖਾਲਸਾ ਪੰਥ ਦੀ ਸਿਰਜਣਾ ਕਰਕੇ ਸਮੁੱਚੀ ਕੌਮ ਅੰਦਰ ਮਨੁੱਖਤਾ ‘ਤੇ ਹੁੰਦੇ ਜ਼ੁਲਮ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਅਤੇ ਹਰ ਮੁਸ਼ਕਲ ਦਾ ਡਟ ਕੇ ਮੁਕਾਬਲਾ ਕਰਨ ਦਾ ਜ਼ਜਬਾ ਭਰਿਆ।
ਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ
RELATED ARTICLES