HomePunjabi NewsLiberal Breakingਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਮੌਕੇ ਮੁੱਖ ਮੰਤਰੀ ਮਾਨ ਕਰਨਗੇ ਸ਼ਿਰਕਤ

ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਮੌਕੇ ਮੁੱਖ ਮੰਤਰੀ ਮਾਨ ਕਰਨਗੇ ਸ਼ਿਰਕਤ

ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸੋਮਵਾਰ ਨੂੰ ਰੱਖੜ ਪੁੰਨਿਆ ਦਾ ਮੇਲਾ ਲਾਇਆ ਗਿਆ ਹੈ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਇਸ ਦੌਰਾਨ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇੱਥੇ ਸਿਆਸੀ ਮੰਚ ਦਾ ਸੰਚਾਲਨ ਕੀਤਾ ਜਾਵੇਗਾ।

RELATED ARTICLES

Most Popular

Recent Comments