ਪੰਜਾਬ ਦੇ ਬਾਲ ਅਧਿਕਾਰ ਸੁਰੱਖਿਆ ਵਿਭਾਗ ਨੇ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਅਣਦੇਖੀ ਕਰਦਿਆਂ ਪੰਜਾਬ ਦੇ ਕਈ ਸਕੂਲਾਂ ਦਾ ਨੋਟਿਸ ਲਿਆ ਹੈ। ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਦੇ ਬਾਵਜੂਦ ਕੁਝ ਪ੍ਰਾਈਵੇਟ ਸਕੂਲ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹ ਰਹੇ ਹਨ। ਬਾਲ ਅਧਿਕਾਰ ਸੁਰੱਖਿਆ ਵਿਭਾਗ ਨੇ ਅਜਿਹੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਹੈ।
ਸਕੂਲਾਂ ਦੀ ਟਾਈਮਿੰਗ ਨੂੰ ਲੈਕੇ ਬਾਲ ਅਧਿਕਾਰ ਸੁਰੱਖਿਆ ਵਿਭਾਗ ਅਤੇ ਸਿੱਖਿਆ ਵਿਭਾਗ ਸਖ਼ਤ
RELATED ARTICLES


