ਇੱਕ ਵਾਰ ਫਿਰ ਸੀ.ਐਮ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਖ਼ਜ਼ਾਨੇ ਦਾ ਗ੍ਰਾਫ਼ ਵਧਾਉਣ ਵਿੱਚ ਕਾਮਯਾਬ ਹੋ ਗਈ ਹੈ। ਪੰਜਾਬ ਵਿੱਚ ਰੀਅਲ ਅਸਟੇਟ ਰਜਿਸਟਰੀਆਂ ਨੇ ਇਕੱਲੇ ਜਨਵਰੀ ਮਹੀਨੇ ਵਿੱਚ ਹੀ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿੱਚ 16 ਫ਼ੀਸਦੀ ਤੋਂ ਵੱਧ ਆਮਦਨ ਲਿਆਂਦੀ ਹੈ। ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਲੋਕਾਂ ਨੂੰ ਪਾਰਦਰਸ਼ੀ, ਮੁਸ਼ਕਲ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਪ੍ਰਦਾਨ ਕਰਨਾ ਮਾਨ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸ ਨਾਲ ਸੂਬੇ ਦੀ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਪੰਜਾਬ ਦਾ ਭਰਨ ਲੱਗਾ ਖਜਾਨਾ, ਮਾਨ ਸਰਕਾਰ ਦੇ ਖ਼ਜ਼ਾਨੇ ਵਿੱਚ 16 ਫ਼ੀਸਦੀ ਤੋਂ ਵੱਧ ਦੀ ਆਮਦਨੀ ਦਰਜ
RELATED ARTICLES