HomePunjabi NewsLiberal Breakingਪੰਜਾਬ ਵਿੱਚ ਰਜਿਸਟਰੀਆਂ ਲਈ ਐਨਓਸੀ ਦੀ ਸ਼ਰਤ ਖਤਮ, ਸਰਕਾਰ ਨੇ ਜਾਰੀ ਕੀਤਾ...

ਪੰਜਾਬ ਵਿੱਚ ਰਜਿਸਟਰੀਆਂ ਲਈ ਐਨਓਸੀ ਦੀ ਸ਼ਰਤ ਖਤਮ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਪੰਜਾਬ ‘ਚ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਹੋ ਗਈ ਹੈ। ਸਰਕਾਰ ਨੇ ਹੁਣ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਜ਼ਮੀਨ ਦੀ ਖਰੀਦ-ਵੇਚ ‘ਤੇ NOC ਦੀ ਲੋੜ ਨਹੀਂ ਹੋਵੇਗੀ। ਦੱਸ ਦਈਏ ਕਿ 6 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਐਲਾਨ ਕੀਤਾ ਸੀ । ਹੁਣ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

RELATED ARTICLES

Most Popular

Recent Comments