ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਲਈ ਸ਼ਰਤਾਂ ਰੱਖੀਆਂ ਹਨ, ਅਦਾਲਤ ਨੇ ਕਿਹਾ ਹੈ ਕਿ ਚੋਣਾਂ 5 ਸਾਲਾਂ ਵਿੱਚ ਇੱਕ ਵਾਰ ਹੀ ਹੁੰਦੀਆਂ ਹਨ। ਅਦਾਲਤ ਨੇ ਕੇਜਰੀਵਾਲ ਨੂੰ ਕਿਹਾ ਕਿ ਜੇਕਰ ਅਸੀਂ ਤੁਹਾਨੂੰ ਜ਼ਮਾਨਤ ਦੇ ਦਿੰਦੇ ਹਾਂ ਤਾਂ ਤੁਸੀਂ ਸਰਕਾਰੀ ਡਿਊਟੀ ਨਹੀਂ ਕਰੋਗੇ। ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਸਰਕਾਰ ਵਿੱਚ ਦਖ਼ਲਅੰਦਾਜ਼ੀ ਕਰੋ। ਜੇਕਰ ਚੋਣਾਂ ਨਾ ਹੋਈਆਂ ਹੁੰਦੀਆਂ ਤਾਂ ਅੰਤਰਿਮ ਜ਼ਮਾਨਤ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਲਈ ਰੱਖੀਆਂ ਸ਼ਰਤਾਂ
RELATED ARTICLES