HomePunjabi NewsLiberal Breakingਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਲਈ...

ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਲਈ ਰੱਖੀਆਂ ਸ਼ਰਤਾਂ

ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਲਈ ਸ਼ਰਤਾਂ ਰੱਖੀਆਂ ਹਨ, ਅਦਾਲਤ ਨੇ ਕਿਹਾ ਹੈ ਕਿ ਚੋਣਾਂ 5 ਸਾਲਾਂ ਵਿੱਚ ਇੱਕ ਵਾਰ ਹੀ ਹੁੰਦੀਆਂ ਹਨ। ਅਦਾਲਤ ਨੇ ਕੇਜਰੀਵਾਲ ਨੂੰ ਕਿਹਾ ਕਿ ਜੇਕਰ ਅਸੀਂ ਤੁਹਾਨੂੰ ਜ਼ਮਾਨਤ ਦੇ ਦਿੰਦੇ ਹਾਂ ਤਾਂ ਤੁਸੀਂ ਸਰਕਾਰੀ ਡਿਊਟੀ ਨਹੀਂ ਕਰੋਗੇ। ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਸਰਕਾਰ ਵਿੱਚ ਦਖ਼ਲਅੰਦਾਜ਼ੀ ਕਰੋ। ਜੇਕਰ ਚੋਣਾਂ ਨਾ ਹੋਈਆਂ ਹੁੰਦੀਆਂ ਤਾਂ ਅੰਤਰਿਮ ਜ਼ਮਾਨਤ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

RELATED ARTICLES

Most Popular

Recent Comments