HomePunjabi NewsLiberal Breakingਜਿਮਨੀ ਚੋਣਾਂ ਵਿੱਚ ਬਰਨਾਲਾ ਤੋਂ ਜਿੱਤਣ ਵਾਲੇ ਕਾਂਗਰਸੀ ਉਮੀਦਵਾਰ ਨੇ ਚੁੱਕੀ ਅਹੁਦੇ...

ਜਿਮਨੀ ਚੋਣਾਂ ਵਿੱਚ ਬਰਨਾਲਾ ਤੋਂ ਜਿੱਤਣ ਵਾਲੇ ਕਾਂਗਰਸੀ ਉਮੀਦਵਾਰ ਨੇ ਚੁੱਕੀ ਅਹੁਦੇ ਦੀ ਸੰਹੁ

ਪੰਜਾਬ ਦੀਆਂ ਜਿਮਨੀ ਚੋਣਾਂ ਵਿੱਚ ਬਰਨਾਲਾ ਤੋਂ ਜਿੱਤਣ ਵਾਲੇ ਕਾਂਗਰਸੀ ਉਮੀਦਵਾਰ ਕਾਲਾ ਢਿੱਲੋ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਉਹਨਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕ ਆਪਣੇ ਅਹੁਦੇ ਦੀ ਸਹੁੰ ਚੁੱਕ ਹਟੇ ਹਨ ਜਦਕਿ ਬਰਨਾਲਾ ਤੋਂ ਜਿਤਣ ਵਾਲੇ ਕਾਂਗਰਸ ਸੀ ਵਿਧਾਇਕ ਦਾ ਸੰਹੁ ਚੁੱਕਣਾ ਬਾਕੀ ਸੀ।

RELATED ARTICLES

Most Popular

Recent Comments