HomePunjabi NewsLiberal Breakingਕਾਂਗਰਸ ਨੇ ਕੀਤੀ ਪੰਚਾਇਤੀ ਚੋਣਾਂ ਨੂੰ ਤਿੰਨ ਹਫਤਿਆਂ ਲਈ ਮੁਲਤਵੀ ਕੀਤੇ ਜਾਣ...

ਕਾਂਗਰਸ ਨੇ ਕੀਤੀ ਪੰਚਾਇਤੀ ਚੋਣਾਂ ਨੂੰ ਤਿੰਨ ਹਫਤਿਆਂ ਲਈ ਮੁਲਤਵੀ ਕੀਤੇ ਜਾਣ ਦੀ ਮੰਗ

ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਤਿੰਨ ਹਫਤਿਆਂ ਲਈ ਮੁਲਤਵੀ ਕਰ ਦਿੱਤਾ ਜਾਵੇ। ਉਹਨਾਂ ਕਿਹਾ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਵਿੱਚ ਹੋਈ ਹੇਰਾ ਫੇਰੀ ਨੂੰ ਰੋਕਣ ਦੇ ਲਈ ਇਹ ਜਰੂਰੀ ਹੈ । ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਦੇ ਹੱਕ ਵਿੱਚ ਨਹੀਂ ਕਿ ਚੋਣਾਂ ਰੱਦ ਹੋਣ ਪਰ ਇਸ ਨੂੰ ਕੁਝ ਸਮੇਂ ਲਈ ਮੁਲਤਵੀ ਕੀਤਾ ਜਾਣਾ ਚਾਹੀਦਾ ਹੈ।

RELATED ARTICLES

Most Popular

Recent Comments