HomePunjabi NewsLiberal Breakingਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ

ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ

ਲੋਕ ਸਭਾ ਚੋਣਾਂ ਦੇ ਲਈ ਕਾਂਗਰਸ ਪਾਰਟੀ ਵੱਲੋਂ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾ ਅਰਜਨ ਖੜਗੇ, ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਇਸ ਮੌਕੇ ਤੇ ਹਾਜ਼ਰ ਸਨ। ਦੱਸ ਦਈਏ ਕਿ ਲੋਕ ਸਭਾ ਚੋਣਾਂ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਜਿੱਤ ਲਈ ਜੀ ਤੋੜ ਕੋਸ਼ਿਸ਼ ਕਰ ਰਹੀਆਂ ਹਨ।

RELATED ARTICLES

Most Popular

Recent Comments