ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਬਿਜਲੀ ਚੋਰੀ ਨਾਲ ਸਬੰਧਤ 2075 ਕੇਸਾਂ ਸਖਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਜਿੰਦਗੀ ਚੋਰੀ ਕਰਦੇ ਹੋਏ ਫੜੇ ਗਏ ਵਿਅਕਤੀਆਂ ‘ਤੇ 4.64 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਸਾਰੇ ਦੋਸ਼ੀਆਂ ਖਿਲਾਫ ਐੱਫ.ਆਈ.ਆਰ. ਸਬੰਧਤ ਖਪਤਕਾਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਤੇ ਸਖਤ ਹੋਇਆ ਕਾਰਪੋਰੇਸ਼ਨ, FIR ਦੇ ਨਾਲ ਲਗਾਇਆ ਜਾ ਰਿਹਾ ਭਾਰੀ ਜੁਰਮਾਨਾ
RELATED ARTICLES