More
    HomePunjabi NewsLiberal Breakingਭਾਰਤੀ ਸਕੂਲ ਸਰਟੀਫਿਕੇਟ ਪ੍ਰੀਖਿਆਵਾਂ ਲਈ ਕੌਂਸਲ ਨੇ ICSE 10ਵੀਂ ਅਤੇ ISC 12ਵੀਂ...

    ਭਾਰਤੀ ਸਕੂਲ ਸਰਟੀਫਿਕੇਟ ਪ੍ਰੀਖਿਆਵਾਂ ਲਈ ਕੌਂਸਲ ਨੇ ICSE 10ਵੀਂ ਅਤੇ ISC 12ਵੀਂ ਦੇ ਨਤੀਜੇ ਕੀਤੇ ਜਾਰੀ

    ਭਾਰਤੀ ਸਕੂਲ ਸਰਟੀਫਿਕੇਟ ਪ੍ਰੀਖਿਆਵਾਂ ਲਈ ਕੌਂਸਲ (CISCE) ਨੇ ICSE 10ਵੀਂ ਅਤੇ ISC 12ਵੀਂ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਕੁੱਲ 99.47% ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ results.cisce.org ‘ਤੇ ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ। 12ਵੀਂ ਜਮਾਤ ਦੀ ਪਾਸ ਪ੍ਰਤੀਸ਼ਤਤਾ 98.19% ਰਹੀ ਹੈ। ਜਦਕਿ 10ਵੀਂ ਜਮਾਤ ਦੀ ਪਾਸ ਪ੍ਰਤੀਸ਼ਤਤਾ 99.47% ਰਹੀ ਹੈ।

    RELATED ARTICLES

    Most Popular

    Recent Comments