Friday, July 5, 2024
HomePunjabi NewsLiberal Breakingਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ...

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਅਦਾਲਤ ਨੇ ਕੀਤਾ ਬਰੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਤਾਰਾਂ ਨੂੰ ਬਰੀ ਕਰ ਦਿੱਤਾ। ਤਾਰਾ ਦੇ ਬਰੀ ਹੋਣ ‘ਤੇ ਜਲੰਧਰ ਦੀਆਂ ਸਿੱਖ ਜਥੇਬੰਦੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਤਾਰਾ ਦੇ ਖ਼ਿਲਾਫ਼ ਜਲੰਧਰ ਦੇਹਾਤ ਦੇ ਗੁਰਾਇਆ ਥਾਣੇ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਅਤੇ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

RELATED ARTICLES

Most Popular

Recent Comments