HomePunjabi NewsLiberal Breakingਗੈਂਗਸਟਰ ਲਾਰੇਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਅਦਾਲਤ ਨੇ ਅਪਣਾਇਆ ਸਖਤ ਰੁੱਖ

ਗੈਂਗਸਟਰ ਲਾਰੇਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਅਦਾਲਤ ਨੇ ਅਪਣਾਇਆ ਸਖਤ ਰੁੱਖ

ਬ੍ਰੇਕਿੰਗ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਗੈਂਗਸਟਰ ਲਾਰੈਂਸ ਦੇ ਟੀਵੀ ਇੰਟਰਵਿਊ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਮੁਹਾਲੀ ਦੇ ਤਤਕਾਲੀ ਐਸਐਸਪੀ ਖ਼ਿਲਾਫ਼ ਕਾਰਵਾਈ ਨਾ ਹੋਣ ‘ਤੇ ਸਖ਼ਤ ਰਵੱਈਆ ਅਪਣਾਇਆ। ਅਦਾਲਤ ਨੇ ਅਗਲੀ ਸੁਣਵਾਈ ਤੱਕ ਕਾਰਵਾਈ ਦੇ ਆਦੇਸ਼ ਦਿੱਤੇ। ਨਾ ਹੋਣ ‘ਤੇ ਗ੍ਰਹਿ ਵਿਭਾਗ ਦੇ ਸਕੱਤਰ ਨੂੰ 2 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ।

RELATED ARTICLES

Most Popular

Recent Comments